“ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਭਰ ਵਿੱਚ 24 ਨਾਕੇ ਲਗਾ ਕੇ ਕੀਤੀ ਸਖ਼ਤ ਚੈਕਿੰਗ।ਸ਼ਰਾਰਤੀ ਅਨਸਰਾਂ ਖਿਲਾਫ ਨਿਰੰਤਰ ਕਾਰਵਾਈ – ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ, (ਸੰਜੀਵ ਕੁਮਾਰ ਗਰਗ ) : ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਅਤੇ ਅਪਰਾਧਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸ੍ਰੀ … Read more