ddsnews.in

ਗਿੱਦੜਬਾਹਾ ਲੰਮੇ ਸਮੇਂ ਤੋਂ ਫਲਾਈਓਵਰ ਦੀ ਡਿਮਾਂਡ ਤੇ ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ – ਉਮ ਪ੍ਰਕਾਸ਼ ਬੱਬਰ

ਗਿੱਦੜਬਾਹਾ ( ਸੰਜੀਵ ਕੁਮਾਰ ਗਰਗ) ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ ਪ੍ਰਾਪਤ ਹੋ ਗਈ ਹੈ। ਇਹ ਪ੍ਰੋਜੈਕਟ ਲਗਭਗ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇਸਦਾ ਪੂਰਾ ਖਰਚਾ ਕੇਂਦਰ ਸਰਕਾਰ ਵੱਲੋਂ ਉਠਾਇਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਉਮ ਪ੍ਰਕਾਸ਼ ਬੱਬਰ ਗਿੱਦੜਬਾਹਾ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਦਿਲੋਂ … Read more

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਦੋ ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਗਿਆ ਉਦਘਾਟਨ, ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਸਰਕਾਰ ਦਾ ਫਰਜ਼ – ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਮਾਰਚ ( ਸੰਜੀਵ ਕੁਮਾਰ ਗਰਗ)ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿੱਚ ਵੱਖ—ਵੱਖ ਥਾਵਾਂ ਤੇ … Read more

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ, 28 ਮਾਰਚ ( ਸੰਜੀਵ ਕੁਮਾਰ ਗਰਗ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ … Read more

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ, ਸਰਾਵਾਂ ਬੋਦਲਾਂ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਸਮੇਤ ਸਿਹਤ ਸਹੂਲਤਾਂ ਦਾ ਵਿਸਥਾਰ- ਸ. ਗੁਰਮੀਤ ਸਿੰਘ ਖੁੱਡੀਆਂ

ਲੰਬੀ, ਸ੍ਰੀ ਮੁਕਤਸਰ ਸਾਹਿਬ, 28 ਮਾਰਚ ( ਸੰਜੀਵ ਕੁਮਾਰ ਗਰਗ) ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ … Read more

ਗੈਂਗਸਟਰਾਂ ਤੇ ਵਾਰ ਮੁਹਿੰਮ” ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨਾਂ ਦੀ ਸਪੈਸ਼ਲ ਚੈਕਿੰਗ ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ ਸਟੇਸ਼ਨਾਂ, ਨਾਕੇ ਅਤੇ ਪੈਟ੍ਰੋਲਿੰਗ ਟੀਮਾਂ ਵੱਲੋਂ ਸਖ਼ਤ ਨਿਗਰਾਨੀ

ਸ੍ਰੀ ਮੁਕਤਸਰ ਸਾਹਿਬ, (ਸੰਜੀਵ ਕੁਮਾਰ ਗਰਗ_ ) ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਮਹਿਮ “ਗੈਂਗਸਟਰਾਂ ਤੇ ਵਾਰ” ਤਹਿਤ ਜ਼ਿਲ੍ਹੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੱਕ ਵਿਸਥਾਰਪੂਰਕ ਚੈਕਿੰਗ ਮੁਹਿੰਮ ਚਲਾਈ ਗਈ।ਇਸ ਚੈਕਿੰਗ ਦੌਰਾਨ ਜ਼ਿਲ੍ਹਾ ਅੰਦਰ ਵੱਖ-ਵੱਖ ਥਾਵਾਂ ਤੇ ਨਾਕਿਆਂ ਤੋਂ ਇਲਾਵਾ, … Read more

ਲੁਧਿਆਣਾ ਯੂਨੀਵਰਸਲ ਪ੍ਰੈਸ ਕਲੱਬ (ਰਜਿ.) ਦੀਆਂ ਹੋਈਆਂ ਚੋਣਾਂ

ਲੁਧਿਆਣਾ: 28 ਮਾਰਚ 2026 (ਦਕਸ਼ ਬਹਿਲ)) ਅੱਜ ਲੁਧਿਆਣਾ ਦੇ ਯੂਨੀਵਰਸਲ ਪ੍ਰੈੱਸ ਕਲੱਬ (ਰਜਿ.) ਦੀਆਂ ਸਲਾਨਾ ਚੋਣਾਂ ਹੰਬੜਾ ਰੋਡ ਸਥਿਤ ਰਾਜਾ ਜਾਇਕਾ ਹੋਟਲ ਵਿੱਚ ਹੋਈ ਇਸ ਮੌਕੇ ਲੁਧਿਆਣਾ ਸ਼ਹਿਰ ਦੇ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਨਾਲ ਸੰਬੰਧਿਤ ਪੱਤਰਕਾਰਾਂ ਅਤੇ ਫੋਟੋਗਰਾਫਰਾਂ ਨੇ ਸ਼ਿਰਕਤ ਕੀਤੀ। ਪ੍ਰੈੱਸ ਕਲੱਬ ਦੀਆਂ ਚੋਣਾਂ ਕਲੱਬ ਦੇ ਫਾਊਂਡਰ ਪ੍ਰਧਾਨ ਡੀ.ਪੀ ਖੋਸਲਾ ਦੀ ਪ੍ਰਧਾਨਗੀ ਹੇਠ ਹੋਈਆਂ ਜਿਸ … Read more

ਐਸ ,ਐਚ ,ਓ ਸਿਟੀ ਧੂਰੀ ਨੇ ਸਵਰਨਕਾਰ ਸੰਘ ਦੇ ਆਗੂਆਂ ਨਾਲ ਕੀਤੀ ਮੀਟਿੰਗ 

ਧੂਰੀ 28 ਮਾਰਚ ( ਸੁਖਵਿੰਦਰ ਸਿੰਘ ਪਲਾਹਾ) ਇੰਸਪੈਕਟਰ ਸ੍ਰ ਜਸਵੀਰ ਸਿੰਘ ਸਿੰਘ ਤੂਰ ਇੰਚਾਰਜ ਥਾਣਾ ਸਿਟੀ ਧੂਰੀ ਨੇ ਅੱਜ ਸਵਰਨਕਾਰ ਸੰਘ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਦੁਕਾਨਾਂ ਤੇ ਚੋਰੀ ਹੋਣ, ਚੋਰੀ ਦੇ ਬਚਾਓ ਲਈ ਸਮੂਹ ਜਿਊਲਰਜ ਨੂੰ ਆਪੋ ਆਪਣੀਆਂ ਦੁਕਾਨਾਂ ਦੇ ਕੈਮਰੇ ਲਗਾਤਾਰ ਚਾਲੂ ਰੱਖਣ ਅਤੇ, ਦੁਕਾਨਾਂ ਤੇ ਸਕਿਓਰਟੀ ਪਰਪਜ਼ ਲਈ ਸਕਿਓਰਟੀ ਸਿਸਟਮ ਲਗਾਉਣ ਦੁਕਾਨ … Read more

ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਇਕੱਠ ਦੇਖ ਕੇ ਵਿਰੋਧੀਆਂ ਦੀ ਨੀਂਦ ਉੱਡੀ : ਰਣਜੀਤ ਰੰਧਾਵਾ ਕਾਤਰੋਂ 

ਧੂਰੀ:- • ਸੁਖਵਿੰਦਰ ਸਿੰਘ ਪਲਾਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇਕੱਠ ਦੇਖ ਕੇ ਵਿਰੋਧੀ ਪਾਰਟੀ ਦੀ ਨੀਂਦ ਹਰਾਮ ਹੋਈ ਹੈ ਅਤੇ ਇਹਨਾਂ ‘ਪੰਜਾਬ ਬਚਾਓ ਰੈਲੀਆਂ ਦੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ … Read more

ਪੰਜਾਬ ਵਾਇਸ ਪ੍ਰਧਾਨ ਸੰਦੀਪ ਕੁਮਾਰ (ਕਾਲਾ) ਦੂਜੀ ਵਾਰ ਬਣੇ ਪਾਤੜਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ

ਪਾਤੜਾਂ, 27 ਮਾਰਚ (ਸੁਖਵਿੰਦਰ ਸਿੰਘ ) – ਆੜਤੀ ਐਸੋਸੀਏਸ਼ਨ ਪਾਤੜਾ ਦੀ ਹੋਈ ਚੋਣ ਦੌਰਾਨ ਸੰਦੀਪ ਕੁਮਾਰ (ਕਾਲਾ), ਜੋ ਪਹਿਲਾਂ ਹੀ ਆੜਤੀ ਐਸੋਸੀਏਸ਼ਨ ਪੰਜਾਬ ਦੇ ਵਾਇਸ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ। ਇਸ ਚੋਣ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਸੰਦੀਪ ਕੁਮਾਰ ਦੀ ਲੀਡਰਸ਼ਿਪ ‘ਤੇ ਦੁਬਾਰਾ ਭਰੋਸਾ … Read more