ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਥਾਣਾ ਕਿੱਲਿਆਂਵਾਲੀ ਦੀ ਅਚਨਚੇਤ ਚੈਕਿੰਗ – ਸੁਰੱਖਿਆ ਪ੍ਰਬੰਧ ਮਜ਼ਬੂਤ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਮੁਸ਼ਕਲਾਂ ਦਾ ਮੌਕੇ ’ਤੇ ਹੱਲ
ਸ੍ਰੀ ਮੁਕਤਸਰ ਸਾਹਿਬ ( ਸੰਜੀਵ ਕੁਮਾਰ ਗਰਗ) ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਜੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਐੱਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੁਲਿਸ ਨਾਲ ਲੋਕਾਂ ਦਾ ਤਾਲਮੇਲ ਨੂੰ ਹੋਰ ਮਜਬੂਤ ਬਣਾਉਣ ਦੇ ਮੰਤਵ ਨਾਲ ਥਾਣਾ ਕਿੱਲਿਆਂਵਾਲੀ ਦੀ ਅਚਨਚੇਤ ਚੈਕਿੰਗ ਕੀਤੀ ਗਈ।ਐਸ.ਐਸ.ਪੀ ਵੱਲੋਂ ਚੈਕਿੰਗ ਦੌਰਾਨ … Read more