ddsnews.in

*ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਨੇ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ*

ਸੰਗਰੂਰ, 15 ਅਪ੍ਰੈਲ:( ਬਿਊਰੋ ਨਿਊਜ਼ ) ਕਿਸਾਨਾਂ ਨੂੰ ਕਣਕ ਦੀ ਖਰੀਦ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਐਸ.ਡੀ.ਐਮ ਸਤੀਸ਼ ਚੰਦਰ ਨੇ ਪਿੰਡ ਘਾਬਦਾਂ, ਦੇਹਕਲਾਂ, ਦੁੱਗਾਂ, … Read more

*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ* *ਚੰਗਾਲੀਵਾਲਾ-ਖੋਖਰ ਕਲਾਂ ਸੜਕ ਦਾ ਉਦਘਾਟਨ; ਸੰਗਤਪੁਰਾ-ਚੰਗਾਲੀਵਾਲਾ ਅਤੇ ਅੜਕਵਾਸ-ਚੰਗਾਲੀਵਾਲਾ ਸੜਕਾਂ ਸਮੇਤ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ*

ਲਹਿਰਾ/ਦਿੜ੍ਹਬਾ, 15 ਅਪ੍ਰੈਲ:( ਸੁਖਵਿੰਦਰ ਸਿੰਘ) ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਅੰਦਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਤਹਿਤ ਕਰੀਬ 10 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਚੰਗਾਲੀਵਾਲਾ ਤੋਂ ਖੋਖਰ ਕਲਾਂ ਤੱਕ ਕਰੀਬ 2.20 ਕਿਲੋਮੀਟਰ ਲੰਮੀ ਸੜਕ, ਜੋ ਕਿ ਲਗਭਗ 70 ਲੱਖ ਰੁਪਏ … Read more

*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਵਾਟਰ ਵਰਕਸ ਪ੍ਰੋਜੈਕਟ ਲੋਕ ਅਰਪਿਤ*

ਲਹਿਰਾ/ਦਿੜ੍ਹਬਾ, 15 ਅਪ੍ਰੈਲ:( ਸੁਖਵਿੰਦਰ ਸਿੰਘ) ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ‘ਚ ਪੈਂਦੇ ਪਿੰਡ ਖੋਖਰ ਕਲਾਂ ਵਿਖੇ 1.04 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵਾਟਰ ਵਰਕਸ ਪ੍ਰੋਜੈਕਟ ਨੂੰ ਲੋਕ ਅਰਪਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ … Read more