ddsnews.in

ਗੁਰਦੁਆਰਾ ਸ਼੍ਰੀ ਗੁਰੂ ਨਾਨਕਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਅੱਜ

ਧੂਰੀ, 18 ਅਪ੍ਰੈਲ (ਸੁਖਵਿੰਦਰ ਪਲਾਹਾ  ) – ਗੁਰਦੁਆਰਾ ਸ਼੍ਰੀ ਗੁਰੂ ਨਾਨਕਸਰ ਸਾਹਿਬ, ਮਲੇਰਕੋਟਲਾ ਰੋਡ, ਧੂਰੀ ਵਿਖੇ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਸ਼ਰਧਾ ਭਾਵਨਾ ਨਾਲ ਪਾਏ ਜਾਣਗੇ। ਇਸ ਸੰਬੰਧੀ ਸਮੂਹ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸ. ਪਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਅੱਜ … Read more