ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਵੱਖ-ਵੱਖ ਅਨਾਜ ਮੰਡੀਆਂ ਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਕਪੂਰਥਲਾ 21 ਅਪ੍ਰੈਲ (ਮਨਜੀਤ ਮਾਨ ) ਕਣਕ ਦੀ ਖਰੀਦ ਸਬੰਧੀ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਆਪਣੇ ਦਫਤਰੀ ਸਟਾਫ ਨਾਲ ਧਾਲੀਵਾਲ ਬੇਟ ਦੀ ਅਨਾਜ ਮੰਡੀ ਤੇ ਭੰਡਾਲ ਬੇਟ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਅਨਾਜ ਮੰਡੀਆਂ ਵਿੱਚ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ,ਪਿੰਡ ਧਾਲੀਵਾਲ … Read more