ਧੂਰੀ ਦੇ ਵਾਰਡ ਨੰਬਰ 7 ’ਚ 1.54 ਕਰੋੜ ਰੁਪਏ ਦੇ ਚੱਲ ਰਹੇ ਨੇ ਵਿਕਾਸ ਕਾਰਜ: ਓ.ਐਸ.ਡੀ. ਸੁਖਵੀਰ ਸਿੰਘ* *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਸੁਖਵੀਰ ਸਿੰਘ* *ਵਾਰਡ ਨੰਬਰ 7 ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ* *ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਕੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੀ ਅਪੀਲ*
ਧੂਰੀ, 24 ਅਪ੍ਰੈਲ:-ਸੁਖਵਿੰਦਰ ਸਿੰਘ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਵਾਰਡ ਨੰਬਰ 7 ਦੇ ਵੱਡੀ ਗਿਣਤੀ ਵਸਨੀਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਵਾਰਡ ਵਿੱਚ ਇਸ ਵੇਲੇ ਲਗਭਗ 1.54 ਕਰੋੜ ਰੁਪਏ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ … Read more