ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜਲਦੀ ਨਾ ਮੰਨੀਆਂ ਤਾਂ ਵੀ 27 ਦੀਆਂ ਚੋਣਾਂ ਵਿੱਚ ਸਰਕਾਰ ਨੂੰ ਖਮਿਆਜਾ ਭੁਗਤਣਾ ਪਵੇਗਾ..ਮੁੰਧ, ਹੇਅਰ।
ਨਕੋਦਰ, 29 ਅਪ੍ਰੈਲ ਮਨਜੀਤ ਮਾਨ-ਭਗਵੰਤ ਮਾਨ ਸਰਕਾਰ ਨੇ 2022 ਦੀਆਂ ਚੋਣਾਂ ਵਿੱਚ ਨੰਬਰਦਾਰ ਯੂਨੀਅਨ ਪੰਜਾਬ ਰਜਿਸਟਰ 643 ਨਾਲ ਆਪਣੇ ਚੋਣ ਮੈਨੀਫੈਸਟੋ ਵਿੱਚ ਨੰਬਰਦਾਰ ਨਾਲ ਵਾਅਦੇ ਕੀਤੇ ਸੀ ਕੀ ਸਰਕਾਰ ਬਣਨ ਉਪਰੰਤ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜਿਨ੍ਹਾਂ ਚ ਨੰਬਰਦਾਰਾਂ ਦਾ ਮਾਣ ਪੱਤਾ ਦੁਗਣਾ ਕਰਨਾ ਅਤੇ ਨੰਬਰਦਾਰੀ ਜੱਦੀ ਪੁਸ਼ਟੀ ਕਰਨਾ ਉਪਰੰਤ ਮੰਗਾਂ ਜਲਦ ਮੰਨੀਆਂ ਜਾਣਗੀਆਂ ਪ੍ਰੰਤੂ ਦੇ … Read more