*ਨਗਰ ਕੌਂਸਲ ਚੋਣਾਂ* *ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ* ,ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ ,ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ
ਸੰਗਰੂਰ, 14 ਮਈ:( ਸੁਖਵਿੰਦਰ ਸਿੰਘ/ ਸੁਰਿੰਦਰ ਸਿੰਘ) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਭਰੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ … Read more