ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਧੂਰੀ, 17 ਮਈ: ( ਸੁਖਵਿੰਦਰ ਪਲਾਹਾ/ਸੁਰਿੰਦਰ ਸਿੰਘ ) ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ … Read more