ddsnews.in

*2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ* ਪਿੰਡ ਦੀਦਾਰਗੜ ਵਿੱਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ, ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ 

ਸ਼ੇਰਪੁਰ, 18 ਮਈ:( ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ) ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ … Read more