ddsnews.in

*ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸ਼ੇਰਪੁਰ, 22 ਮਈ ( ਸੁਖਵਿੰਦਰ ਸਿੰਘ /ਨਰੇਸ ਅੱਤਰੀ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ … Read more

*ਝੋਨੇ ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਅਤੇ ਸੰਤੁਲਿਤ ਖਾਦ ਵਰਤੋਂ ਨਾਲ ਹੀ ਘਟੇਗੀ ਲਾਗਤ ਤੇ ਵਧੇਗਾ ਮੁਨਾਫਾ: ਡਾ. ਅਸ਼ੋਕ ਕੁਮਾਰ ਗਰਗ*

ਸ਼ੇਰਪੁਰ, 22 ਮਈ ( ਸੁਖਵਿੰਦਰ ਪਲਾਹਾ/ ਸੁਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਹੇੜੀਕੇ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ਸ਼ੁਦਾ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨ ਗੋਸ਼ਟੀ ਕਰਵਾਈ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ … Read more

24 ਮਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਪੰਥਕ ਇਕੱਠ — ਰੱਤੋਕੇ

ਸੰਗਰੂਰ ( ਸੁਰਿੰਦਰ ਸਿੰਘ) 24 ਮਈ ਨੂੰ Shiromani Akali Dal Amritsar ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਹੋ ਰਹੇ ਇਸ ਇਕੱਠ ਵਿੱਚ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ Simranjit Singh Mann ਵੀ ਪਹੁੰਚ ਰਹੇ ਹਨ ਅਤੇ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ।ਪੱਤਰਕਾਰਾਂ … Read more