ਨਗਰ ਕੌਂਸਲ ਚੋਣਾਂ-2026 ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ: ਜ਼ਿਲ੍ਹਾ ਪੁਲਿਸ ਮੁਖੀ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ
ਸੰਗਰੂਰ, 23 ਮਈ( ਸੁਰਿੰਦਰ ਸਿੰਘ/ਸੁਖਵਿੰਦਰ ਪਲਾਹਾ) ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਚੋਣਾਂ-2026 ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸਮੂਹ ਗਜ਼ਟਿਡ ਅਫਸਰਾਨ/ਮੁੱਖ ਅਫਸਰਾਨ ਥਾਣਾ ਨੂੰ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ … Read more