ddsnews.in

*”ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ”*   

ਸੰਗਰੂਰ ,01 ਜੂਨ -( ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ)  ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ … Read more

ਲੋਕ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸ ਲਗਾਉਣ ਕਿਉਂਕਿ ਇਸ ਲੋਕ ਅਦਾਲਤ ਵਿੱਚ ਛੇਤੀ ਅਤੇ ਸਸਤਾ ਨਿਆਂ ਮਿਲਦਾ ਹੈ- ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 01 ਜੂਨ:( ਸੰਜੀਵ ਕੁਮਾਰ) ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ, 1987 ਦੀ ਧਾਰਾ 22-ਬੀ ਦੇ ਤਹਿਤ … Read more

ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਵਰਿੰਦਰ ਕੁਮਾਰ ਧੂਰੀ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ

ਧੂਰੀ, 1 ਜੂਨ (ਸੁਖਵਿੰਦਰ ਸਿੰਘ ): ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਰਿੰਦਰ ਕੁਮਾਰ ਧੂਰੀ ਨੈਸ਼ਨਲ ਚੀਫ ਡਾਰੈਕਟਰ ਬਿਜੀਲੈਂਸ ਐਂਡ ਕਰਾਈਮ ਸੈਲ ਇੰਡੀਆ ਨੂੰ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪ੍ਰਸਿੱਧ ਫਿਲਮੀ ਅਦਾਕਾਰ ਰਜ਼ਾ ਮੁਰਾਦ ਅਤੇ ਮਸ਼ਹੂਰ ਫਿਲਮੀ ਅਦਾਕਾਰਾ ਵਰਸ਼ਾ ਉਸ਼ਾਂਓਕਰ … Read more