• ਸ. ਸੁਖਬੀਰ ਸਿੰਘ ਬਾਦਲ ਵੱਲੋਂ 67 ਵਿਧਾਨ ਸਭਾ ਹਲਕਿਆਂ ਦੇ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਨਿਯੁਕਤ। • ਬਾਕੀ ਹਲਕਿਆਂ ਦੇ ਪ੍ਰਧਾਨ ਵੀ ਜਲਦੀ ਨਿਯੁਕਤ ਕਰ ਦਿੱਤੇ ਜਾਣਗੇ।
ਚੰਡੀਗੜ੍ਹ 8 ਜੂਨ— ( ਸੁਖਵਿੰਦਰ ਸਿੰਘ ਪਲਾਹਾ/ਸਚਿਨ ਬਹਿਲ) ♦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ.ਕੇ.ਸ਼ਰਮਾ ਨਾਲ ਮਸ਼ਵਰੇ ਉਪਰੰਤ ਅੱਜ ਵਪਾਰ ਵਿੰਗ ਦੇ 67 ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ … Read more