*ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ* ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ
ਸੁਨਾਮ, 23 ਜੂਨ:(-ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ) ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ … Read more