ddsnews.in

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ ( ਸੰਜੀਵ ਕੁਮਾਰ ਗਰਗ) ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ … Read more

ਗਿੱਦੜਬਾਹਾ ਵਿਖੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਬੈਨਰ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 22 ਮਾਰਚ( ਸੰਜੀਵ ਕੁਮਾਰ ਗਰਗ) ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਬੈਨਰ ਹੇਠ ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਸੈਂਬਲੀ ਟਰੇਡ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮਸਲਿਆਂ ਨੂੰ ਸੁਣਿਆ ਗਿਆ ਅਤੇ ਉਹਨਾਂ ਦੇ ਤੁਰੰਤ ਹੱਲ ਲਈ … Read more

श्री दुर्गा मंदिर कमेटी की ओर से हर साल की तरह इस साल भी अमित कुमार (सिम्पी बांसल) के नेतृत्व में चेत्र के नवरात्रों की तीसरी चौंकी करवाई गई 

गिद्दड़बाहा 21, मार्च ( संजीव कुमार गर्ग) श्री दुर्गा मंदिर कमेटी की ओर से हर साल की तरह इस साल भी अमित कुमार (सिम्पी बांसल) के नेतृत्व में चेत्र के नवरात्रों में मंदिर को सजाया गया है ओर मंदिर में माता रानी की चौकीया करवाई जा रही हैं, (श्री दुर्गा मंदिर, नजदीक बस स्टैंड) दिनांक … Read more

ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਦਿੱਤਾ ਵੱਡਾ ਹੁਲਾਰਾ , ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਅਤੇ ਲੋਕ ਹੋਏ ਸ਼ਾਮਲ

ਲੁਧਿਆਣਾ:22 ਮਾਰਚ (ਨਰੇਸ਼ ਹੰਸ / ਦਕਸ਼ ਬਹਿਲ)ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਰਾਜਸੀ ਕਾਨਫਰੰਸਾਂ ਦਾ ਸਿਲਸਿਲਾ, ਮੱਤੇਵਾੜਾ ਸਾਹਨੇਵਾਲ ਦੀ ਧਰਤੀ ਤੋਂ ਸ਼ੁਰੂ ਕੀਤਾ ਗਿਆ। ਇਸ ਕਾਨਫਰੰਸ ਦੇ ਵਿੱਚ ਹਲਕਾ ਸਾਹਨੇਵਾਲ ਅਤੇ ਮਾਛੀਵਾੜਾ ਤੋਂ ਤਕਰੀਬਨ 10 ਹਜਾਰ ਦੇ ਕਰੀਬ ਲੋਕ ਸ਼ਾਮਿਲ ਹੋਏ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਰਦਾਰ ਤਰਸੇਮ ਸਿੰਘ ਖਾਲਸਾ ਪਿਤਾ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ … Read more

ਮਾਨ ਸਰਕਾਰ ਤੋਂ ਮਹਿਲਾਵਾਂ ਲਈ ਬਕਾਇਆ ਰਾਸ਼ੀ ਦੀ ਮੰਗ ਦੇ ਪਾਂਡੇ ਅਤੇ ਜੀਤਾ ਨੇ ਲਗਾਏ ਪੋਸਟਰ 

ਲੁਧਿਆਣਾ:22 ਮਾਰਚ (ਨਰੇਸ਼ ਹੰਸ / ਦਕਸ਼ ਬਹਿਲ) ਵਾਰਡ ਨੰਬਰ ਇਕ ਦੇ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਜੀਤਾ ਨੇ ਮਾਨ ਸਰਕਾਰ ਨੂੰ ਵਿਧਾਨ ਸਭਾ ਚੌਣਾ ਦੌਰਾਨ ਪੰਜਾਬ ਦੀਆ ਮਹਿਲਾਵਾਂ ਨਾਲ ਕੀਤੇ ਵਾਅਦੇ ਨੂੰ ਯਾਦ ਕਰਵਾਉਦੇ ਹੋਏ ਵਿਸ਼ੇਸ਼ ਮੀਟਿੰਗ ਮੁਹੱਲਾ ਅਮਨ ਨਗਰ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਹਲਕਾ ਉਤਰੀ ਦੇ ਸਾਬਕਾ ਵਿਧਾਇਕ ਰਕੇਸ਼ ਪਾਂਡੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ … Read more

ਨਿਸਾਨ ਪੰਜਾਬ ਵਿੱਚ ਨੈਟਵਰਕ ਦਾ ਵਿਸਥਾਰ ਕੀਤਾ, ਲੁਧਿਆਣਾ ਵਿੱਚ ਨਵਾਂ ਇੰਪੀਰੀਅਲ ਨਿਸਾਨ 3 ਐਸ ਆਊਟਲੈੱਟ ਖੋਲ੍ਹਿਆ

ਲੁਧਿਆਣਾ: 20 ਮਾਰਚ ( ਨਰੇਸ਼ ਹੰਸ, ਸਚਿਨ ਬਹਿਲ ) ਨਿਸਾਨ ਮੋਟਰ ਇੰਡੀਆ ਪ੍ਰਾਈਵੇਟ ਲਿਮਟਿਡ (ਐਨ.ਐਮ.ਆਈ.ਪੀ.ਐਲ.) ਨੇ ਲੁਧਿਆਣਾ ਵਿਖੇ ਨਵੇਂ ਅਤੇ ਅਤਿ-ਆਧੁਨਿਕ ਇੰਪੀਰੀਅਲ ਨਿਸਾਨ 3 ਐਸ ਸੈਂਟਰ ਦੇ ਉਦਘਾਟਨ ਨਾਲ ਪੰਜਾਬ ਵਿੱਚ ਆਪਣੇ ਪੈਠ ਦਾ ਵਿਸਥਾਰ ਕੀਤਾ ਹੈ | ਇਹ ਕਦਮ ਨਿਸਾਨ ਦੇ ਭਾਰਤ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਆਪਣੀ ਪਹੁੰਚ ਨੂੰ ਵਧਾਉਣ ਅਤੇ ਵਿਕਰੀ ਅਤੇ ਸੇਵਾ ਦੇ … Read more

ਰਮਜਾਨ ਸਾਰੇ ਮਨੁੱਖਾਂ ਲਈ ਰਹਿਮਤ ਦਾ ਮਹੀਨਾ ਹੈ : ਸ਼ਾਹੀ ਇਮਾਮ ਪੰਜਾਬ, ਅਕੜ ਕੇ ਚੱਲਣ ਵਾਲੇ, ਘਮੰਡ ਕਰਨ ਵਾਲੇ ਲੋਕ ਅੱਲਾਹ ਨੂੰ ਬਿਲਕੁਲ ਵੀ ਪਸੰਦ ਨਹੀਂ ਹਨ

ਲੁਧਿਆਣਾ: 20 ਮਾਰਚ (ਸਚਿਨ ਬਹਿਲ, ਨਰੇਸ਼ ਹੰਸ) ਫੀਲਡ ਗੰਜ ਚੌਂਕ ਵਿਖੇ ਮੌਜੂਦ ਇਤਿਹਾਸਿਕ ਜਾਮਾ ਮਸਜਿਦ ’ਚ ਰਮਜਾਨ ਉਲ ਮੁਬਾਰਕ ਦੇ ਮੌਕੇ ਜੁੰਮੇ ਦੀ ਨਮਾਜ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਰਮਜਾਨ ਦਾ ਮੁਬਾਰਕ ਮਹੀਨਾ ਦੁਨਿਆ ਭਰ ਦੇ ਮਨੁੱਖਾਂ ਲਈ ਰਹਿਮਤ ਵਾਲਾ ਹੈ। ਇਸ … Read more

10 ਵਾਂ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਪੰਨ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਕਲੱਬ ਦਾ ਸ਼ਲਾਘਾਯੋਗ ਉਪਰਾਲਾ : ਬਿੰਨੂ ਢਿੱਲੋਂ

ਧੂਰੀ20 ਮਾਰਚ ( ਸੁਖਵਿੰਦਰ ਸਿੰਘ ਪਲਾਹਾ ) ਸ਼ਹੀਦ ਬਾਬਾ ਦੀਪ ਸਿੰਘ ਯੂਥ ਵੈਲਫੇਅਰ ਸਪੋਰਟਸ ਕਲੱਬ ਧੂਰੀ ਵੱਲੋਂ ਕਲੱਬ ਪ੍ਰਧਾਨ ਦਲਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਅਨਾਜ਼ ਮੰਡੀ ਧੂਰੀ 10 ਵਾਂ ਕਬੱਡੀ ਕੱਪ ਕਰਵਾਇਆ ਗਿਆ , ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਜਿੰਦਰ ਸਿੰਘ ਮਾਨ ਅਤੇ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਦੱਸਿਆ ਕਿ ਕਬੱਡੀ 65 … Read more

ਯੂ. ਕੇ. ਜੀ.ਸ਼੍ਰੇਣੀ ਦੇ ਵਿਦਿਆਰਥੀਆਂ ਦੀ ਹੋਈ ਗ੍ਰੈਜੂਏਸ਼ਨ ਸੈਰਾਮਨੀ 

ਬਰਨਾਲਾ 20 ਮਾਰਚ (ਫਿਰੋਜ ਖਾਨ) ਬਰੌਡਵੇ ਪਬਲਿਕ ਸਕੂਲ,ਮਨਾਲ ਵਿਖੇ ਯੂ.ਕੇ.ਜੀ. ਕਲਾਸ ਦਾ ਗ੍ਰੈਜੂਏਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਬੱਚਿਆਂ ਦੇ ਨਾਲ-ਨਾਲ ਉਹਨਾਂ ਦੀਆਂ ਮਾਵਾਂ ਨੇ ਵੀ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੀ ਖ਼ਾਸੀਅਤ ਮਾਵਾਂ ਅਤੇ ਉਹਨਾਂ ਦੇ ਬੱਚਿਆਂ ਦੁਆਰਾ … Read more

“ਗੈਂਗਸਟਰਾਂ ਦੇ ਵਾਰ” ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ (ਸੰਜੀਵ ਕੁਮਾਰ ਗਰਗ ) – ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਦੇ ਵਾਰ” ਤਹਿਤ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਵੱਲੋਂ ਜ਼ਿਲ੍ਹਾ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ … Read more