ddsnews.in

ਹਿੰਦੂਆਂ ਦੇ ਸਾਰੇ ਧਾਰਮਿਕ ਧਾਮ ਰੇਲ ਸੰਪਰਕ ਨਾਲ ਜੋੜੇ ਜਾਣ : ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਕੇਂਦਰੀਏ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਭੇਜੇ ਲਿਖਤੀ ਪੱਤਰ ਵਿੱਚ ਚੁੱਕਿਆ ਗਹਿਰੀਵਾਲਾ ਨੇ ਵਿਸ਼ੇਸ਼ ਮੁੱਦਾ

  ਬਠਿੰਡਾ 18 ਮਾਰਚ (ਰਵੀ ਸ਼ਰਮਾ  ) ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਅਤੇ ਸਰਗਰਮ ਲੀਡਰ ਮੀਡੀਆ ਇੰਚਾਰਜ ਪੰਜਾਬ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਨੇ ਆਪਣੇ ਪੰਜਾਬ ਦੇਸ਼ ਅੰਦਰ ਵਸਦੇ ਕਰੋੜਾਂ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਅੱਜ ਦੇਸ਼ ਦੇ ਰੇਲ ਮੰਤਰੀ ਅਸ਼ਵੀ ਵੈਸ਼ਨਵ ਨੂੰ ਭੇਜੇ ਇੱਕ ਵਿਸ਼ੇਸ਼ … Read more

ਥਾਣਾ ਗੇਟ ਹਕੀਮਾਂ ਪੁਲਿਸ ਨੇ 24 ਘੰਟਿਆਂ ਅੰਦਰ ਅੰਨ੍ਹੇ ਕਤਲ ਕੇਸ ਨੂੰ ਕੀਤਾ ਹੱਲ,ਮ੍ਰਿਤਕਾਂ ਦੀ ਨੂੰਹ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ, 11 ਮਾਰਚ ( ਕਰਮ ਸਿੰਘ, ਲਵਪ੍ਰੀਤ ਸਿੰਘ ਗਿੱਲ)ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇੰਦਰਾ ਕਲੋਨੀ, ਝਬਾਲ ਰੋਡ, ਅੰਮ੍ਰਿਤਸਰ ਵਿਖੇ ਇੱਕ ਬਜ਼ੁਰਗ ਔਰਤ ਦੇ ਉਸਦੇ ਘਰ ਦੇ ਅੰਦਰ ਹੋਏ ਕਤਲ ਨਾਲ ਸਬੰਧਤ ਇੱਕ ਅੰਨ੍ਹੇ ਕਤਲ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਹ ਮੁਕੱਦਮਾਂ ਮਿੰਟੀ ਸ਼ਰਮਾ … Read more

*धूरी हलके के व्यापारियों की समस्याओं के समाधान हेतु ट्रेडर्स कमीशन की बैठक आयोजित*

धूरी, 18 मार्च: ( सुखविंदर पलाहा)  धूरी विधानसभा क्षेत्र के व्यापारियों की समस्याओं के त्वरित एवं प्रभावी समाधान को सुनिश्चित करने के उद्देश्य से ट्रेडर्स कमीशन की एक महत्वपूर्ण बैठक धूरी में आयोजित की गई। इस बैठक की अध्यक्षता पंजाब ट्रेडर्स कमीशन, धूरी के चेयरमैन पुष्पिंदर शर्मा द्वारा की गई। बैठक में एस.डी.एम. धूरी डॉ. इसमित … Read more

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ) ਲੋਕਾਂ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ

ਸ੍ਰੀ ਮੁਕਤਸਰ ਸਾਹਿਬ, 18 ਮਾਰਚ ( ਸੰਜੀਵ ਗਰਗ) ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਮੋਬਾਇਲ ਨੰਬਰ 97794-00217 ਅਤੇ 73550-88673 ਹਨ। ਇਹ ਕੰਟਰੋਲ ਰੂਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚਾਲੂ ਰਹੇਗਾ। ਸਮੂਹ ਗੈਸ ਉਪਭੋਗਤਾਵਾਂ ਨੂੰ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨੇ ਦੱਸਿਆ ਹੈ ਕਿ ਗੈਸ ਬੁਕਿੰਗ ਆਨਲਾਈਨ ਵਿਧੀ ਰਾਂਹੀ ਕਰਵਾਈ ਜਾਵੇ ਅਤੇ ਜਿਹਨਾਂ ਖਪਤਕਾਰਾਂ ਦੀ ਈ-ਕੇ.ਵਾਈ.ਸੀ ਨਹੀਂ ਹੋਈ, ਉਹ ਗੈਸ ਏਜੰਸੀ ਤੇ ਜਾ ਕੇ ਆਪਣੀ ਈ-ਕੇ.ਵਾਈ.ਸੀ ਕਰਵਾ ਸਕਦੇ ਹਨ।

Read more

ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਪ ਵਿਧਾਇਕ ਗੱਜਣਮਾਜਰਾ ਦੇ ਦਫਤਰ ਦਾ ਘਿਰਾਓ

  1000 ਰੁਪਏ ਦਾ ਐਲਾਨ ਮਹਿਲਾਵਾਂ ਨਾਲ ਧੋਖਾ : ਕਮਲ ਧਾਲੀਵਾਲ ਅਮਰਗੜ੍ਹ 18ਮਾਰਚ (ਹਰਭਗਵਾਨ ਸਿੰਘ ਚੀਮਾਂ) ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾਂ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾ ਅਧੀਨ ਕਾਂਗਰਸ ਪਾਰਟੀ ਹਲਕਾ ਅਮਰਗੜ੍ਹ ਅਤੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਇੰਡੀਅਨ ਓਵਰਸੀਜ਼ ਯੂਕੇ ਦੇ ਪ੍ਰਧਾਨ ਕਮਲ ਧਾਲੀਵਾਲ ਦੀ ਸਰਪ੍ਰਸਤੀ ਹੇਠ ‘ਜਾਗੋ ਸਰਕਾਰ … Read more

ਮਲੇਰਕੋਟਲਾ ਪੁਲਿਸ ਵੱਲੋਂ ਇਫਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼ * ਅਜਿਹੇ ਆਯੋਜਨ ਸਮਾਜ ਵਿੱਚ ਸਕਾਰਾਤਮਕ ਮਾਹੌਲ ਸਿਰਜਨ ਵਿੱਚ ਵਧੇਰੇ ਸਹਾਈ- ਵਿਧਾਇਕ ਮਾਲੇਰਕੋਟਲਾ * ਭਾਈਚਾਰਕ ਸਾਂਝ ਅਤੇ ਅਮਨ ਕਾਇਮ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ — ਐੱਸ.ਐੱਸ.ਪੀ ਮਾਲੇਰਕੋਟਲਾ, 17 ਮਾਰਚ (ਪ੍ਰਵੀਨ ਕੁਮਾਰ) ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ … Read more