ddsnews.in

ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ।

ਚੰਡੀਗੜ੍ਹ, 10 ਅਗਸਤ — ਸੁਖਵਿੰਦਰ ਪਲਾਹਾ /ਸਚਿਨ ਬਹਿਲ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ—ਵੱਖ ਜਿੰਮੇਵਾਰੀਆਂ ਦਿੱਤੀਆਂ ਹਨ।  ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ … Read more

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਸਨਮਾਨਿਤ 

ਸ਼੍ਰੀ ਮੁਕਤਸਰ ਸਾਹਿਬ 30 ਜੁਲਾਈ (ਸੰਜੀਵ ਗਰਗ) ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਮੱਦੇਨਜ਼ਰ ਰੱਖਦਿਆਂ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਟੀਮ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਕੀਤਾ ਗਿਆ ਅਤੇ ਮਨੁੱਖੀ ਸਿਹਤ ਤੇ … Read more

ਸਫਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਦਾ ਗਿੱਦੜਬਾਹਾ ‘ਚ ਦੇਖਣ ਨੂੰ ਮਿਲਿਆ ਵਿਆਪਕ ਅਸਰ

  ਗਿੱਦੜਬਾਹਾ:30 ਜੁਲਾਈ 2026( ਸੰਜੀਵ ਗਰਗ) ਸਫਾਈ ਸੇਵਕਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਗਿੱਦੜਬਾਹਾ ਸ਼ਹਿਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਜ਼ਿਆਦਾਤਰ ਦੁਕਾਨਾਂ ਮੁਕੰਮਲ ਤੌਰ ‘ਤੇ ਬੰਦ ਰਹੀਆਂ, ਜਿਸ ਕਾਰਨ ਆਮ ਜਨਜੀਵਨ ਕੁਝ ਹੱਦ ਤੱਕ ਪ੍ਰਭਾਵਿਤ ਰਿਹਾ। ਸਫਾਈ ਸੇਵਕ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਰਾਜੇਸ਼ ਕੁਮਾਰ ਬੋਬੀ ਦੀ … Read more