ddsnews.in

*”ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ”*   

ਸੰਗਰੂਰ ,01 ਜੂਨ -( ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ)  ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ … Read more

ਲੋਕ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸ ਲਗਾਉਣ ਕਿਉਂਕਿ ਇਸ ਲੋਕ ਅਦਾਲਤ ਵਿੱਚ ਛੇਤੀ ਅਤੇ ਸਸਤਾ ਨਿਆਂ ਮਿਲਦਾ ਹੈ- ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 01 ਜੂਨ:( ਸੰਜੀਵ ਕੁਮਾਰ) ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਈ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ, 1987 ਦੀ ਧਾਰਾ 22-ਬੀ ਦੇ ਤਹਿਤ … Read more

ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਵਰਿੰਦਰ ਕੁਮਾਰ ਧੂਰੀ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ

ਧੂਰੀ, 1 ਜੂਨ (ਸੁਖਵਿੰਦਰ ਸਿੰਘ ): ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਰਿੰਦਰ ਕੁਮਾਰ ਧੂਰੀ ਨੈਸ਼ਨਲ ਚੀਫ ਡਾਰੈਕਟਰ ਬਿਜੀਲੈਂਸ ਐਂਡ ਕਰਾਈਮ ਸੈਲ ਇੰਡੀਆ ਨੂੰ ਸਤਿਆਮੇਵ ਜਯਤੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪ੍ਰਸਿੱਧ ਫਿਲਮੀ ਅਦਾਕਾਰ ਰਜ਼ਾ ਮੁਰਾਦ ਅਤੇ ਮਸ਼ਹੂਰ ਫਿਲਮੀ ਅਦਾਕਾਰਾ ਵਰਸ਼ਾ ਉਸ਼ਾਂਓਕਰ … Read more

*ਖੇਡਾਂ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਸਾਧਨ: ਹਰਪਾਲ ਸਿੰਘ ਚੀਮਾ* *ਕੈਬਨਿਟ ਮੰਤਰੀ ਨੇ ਪਿੰਡ ਖਨਾਲ ਖੁਰਦ ਵਿਖੇ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ

  ਦਿੜ੍ਹਬਾ, 27 ਮਈ ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਨੌਜਵਾਨਾਂ ਦੀ ਸਿਹਤ ਤੰਦਰੁਸਤੀ ਨਾਲ ਜੁੜੀ ਰਹਿੰਦੀ ਹੈ ਅਤੇ ਦੇਸ਼ ਦਾ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦਾ ਹੈ ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਲਈ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਵੀ ਹੁੰਦੀ … Read more

*ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ* *-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਸਭਾਲਿਆ ਅਹੁਦਾ* *-ਸੌਂਪੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ: ਰਛਪਾਲ ਸਿੰਘ ਭੁੱਲਰਹੇੜੀ*

ਸੰਗਰੂਰ, 27 ਮਈ:( ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ ) ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ … Read more

ਪ੍ਰਸ਼ਾਸਨ ਮੇਰੇ ਸਮਰਥਕਾਂ ਨਾਲ ਉਨਾ ਕ ਹੀ ਧੱਕਾ ਕਰੇ ਜਿੰਨਾ ਕ ਉਹ ਬਾਅਦ ਵਿੱਚ ਸਹਿ ਸਕਣ : ਚੌਧਰੀ ਰਾਜੇਸ਼ ਗਹਿਰੀਵਾਲਾ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਚ ਆਜ਼ਾਦ ਉਮੀਦਵਾਰ ਬਿਨਾਂ ਕਿਸੇ ਡਰ ਤੋਂ ਵੋਟਾਂ ਦੀ ਪੋਲਿੰਗ ਕਰਵਾਉਣ ਮੈਂ ਬੈਠਾ ਹਾਂ 

                               ਬਠਿੰਡਾ 25 ਮਈ (ਸੁਰਿੰਦਰ ਸਿੰਘ ) ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਅਤੇ ਬਠਿੰਡਾ ਜ਼ਿਲਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਅਤੀ ਨਜ਼ਦੀਕੀ ਕੈਬਨਟ ਮੰਤਰੀ ਚਿਰਾਗ ਪਾਸਵਾਨ ਭਾਰਤ ਸਰਕਾਰ ਨੇ ਅੱਜ ਆਪਣੇ ਹਲਕਾ ਬਠਿੰਡਾ ਸ਼ਹਿਰ ਨਾਲ … Read more

*ਨਗਰ ਕੌਂਸਲ ਚੋਣਾਂ 2026: ਕੁੱਲ 74 ਵਾਰਡ ਤੇ 1,26,911 ਵੋਟਰ* *ਲਾਇਸੈਂਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਸਲਾ ਨਾਲ ਰੱਖਣ/ ਨਾਲ ਚੁੱਕਣ ਤੋਂ ਪੂਰਨ ਤੌਰ ‘ਤੇ ਪਾਬੰਦੀ 

ਸੰਗਰੂਰ, 25 ਮਈ 🙁 ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ) ਜ਼ਿਲ੍ਹੇ ਵਿੱਚ ਨਗਰ ਕੌਂਸਲ/ ਨਗਰ ਪੰਚਾਇਤ ਧੂਰੀ, ਸੁਨਾਮ, ਭਵਾਨੀਗੜ੍ਹ ਅਤੇ ਲੌਂਗੋਵਾਲ ਲਈ ਹੋਣ ਵਾਲ਼ੀਆਂ ਚੋਣਾਂ ਸਬੰਧੀ ਕੁਲ 74 ਵਾਰਡ ਹਨ ਤੇ 1,26,911 ਵੋਟਰ ਹਨ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੇ ਕੁਲ 894 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਸਬੰਧੀ ਤਾਇਨਾਤ ਪੁਲਿਸ ਫੋਰਸ ਦੀ ਗਿਣਤੀ 299 ਅਤੇ ਪੈਟਰੋਲਿੰਗ ਪਾਰਟੀਆਂ … Read more

ਜ਼ਿਲ੍ਹਾ ਪਰਿਸ਼ਦ ਸੰਗਰੂਰ ਵਿਖੇ 27 ਮਈ ਨੂੰ ਹੋਵੇਗਾ ਸ. ਰਛਪਾਲ ਸਿੰਘ ਭੁੱਲਰਹੇੜੀ ਅਹੁਦਾ ਸੰਭਾਲ ਸਮਾਗਮ

      ਧੂਰੀ/ਸੰਗਰੂਰ :ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ: -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ.ਰਸ਼ਛਪਾਲ ਸਿੰਘ ਭੁੱਲਰਹੇੜੀ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵੱਲੋਂ 27 ਮਈ 2026 ਦਿਨ ਬੁੱਧਵਾਰ ਨੂੰ ਅਹੁਦਾ ਸੰਭਾਲਣ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 9 ਵਜੇ ਜ਼ਿਲ੍ਹਾ ਪਰਿਸ਼ਦ ਦਫਤਰ ਸੰਗਰੂਰ ਵਿਖੇ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਸਮਰਥਕਾਂ ਅਤੇ … Read more

ਨਗਰ ਕੌਂਸਲ ਚੋਣਾਂ-2026 ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਚੌਕਸ: ਜ਼ਿਲ੍ਹਾ ਪੁਲਿਸ ਮੁਖੀ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਸੰਗਰੂਰ, 23 ਮਈ( ਸੁਰਿੰਦਰ ਸਿੰਘ/ਸੁਖਵਿੰਦਰ ਪਲਾਹਾ) ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਚੋਣਾਂ-2026 ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸਮੂਹ ਗਜ਼ਟਿਡ ਅਫਸਰਾਨ/ਮੁੱਖ ਅਫਸਰਾਨ ਥਾਣਾ ਨੂੰ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ … Read more

ਖੱਤਰੀ ਮਹਾਸਭਾ ਪੰਜਾਬ ਨੇ ਵਰਿੰਦਰ ਕੁਮਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਨਿਯੁਕਤ

ਧੂਰੀ, 22 ਮਈ ( ਸੁਖਵਿੰਦਰ ਸਿੰਘ ਪਲਾਹਾ ) : ਖੱਤਰੀ ਮਹਾਸਭਾ ਪੰਜਾਬ ਵੱਲੋਂ ਵਰਿੰਦਰ ਕੁਮਾਰ ਕੱਦ ਵਾਈਸ ਪ੍ਰਧਾਨ ਪੰਜਾਬ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਉਨ੍ਹਾਂ ਵੱਲੋਂ ਸਟੇਟ ਵਾਈਸ ਪ੍ਰੈਜ਼ੀਡੈਂਟ ਵਜੋਂ ਕੀਤੇ ਜਾ ਰਹੇ ਮਿਹਨਤੀ ਅਤੇ ਸਮਾਜ ਸੇਵੀ ਕਾਰਜਾਂ ਨੂੰ ਦੇਖਦਿਆਂ ਕੀਤੀ … Read more