ddsnews.in

*ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸ਼ੇਰਪੁਰ, 22 ਮਈ ( ਸੁਖਵਿੰਦਰ ਸਿੰਘ /ਨਰੇਸ ਅੱਤਰੀ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ … Read more

*ਝੋਨੇ ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਅਤੇ ਸੰਤੁਲਿਤ ਖਾਦ ਵਰਤੋਂ ਨਾਲ ਹੀ ਘਟੇਗੀ ਲਾਗਤ ਤੇ ਵਧੇਗਾ ਮੁਨਾਫਾ: ਡਾ. ਅਸ਼ੋਕ ਕੁਮਾਰ ਗਰਗ*

ਸ਼ੇਰਪੁਰ, 22 ਮਈ ( ਸੁਖਵਿੰਦਰ ਪਲਾਹਾ/ ਸੁਰਿੰਦਰ ਸਿੰਘ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਹੇੜੀਕੇ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ਸ਼ੁਦਾ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨ ਗੋਸ਼ਟੀ ਕਰਵਾਈ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ … Read more

24 ਮਈ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਪੰਥਕ ਇਕੱਠ — ਰੱਤੋਕੇ

ਸੰਗਰੂਰ ( ਸੁਰਿੰਦਰ ਸਿੰਘ) 24 ਮਈ ਨੂੰ Shiromani Akali Dal Amritsar ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਕੀਤਾ ਜਾ ਰਿਹਾ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਹੋ ਰਹੇ ਇਸ ਇਕੱਠ ਵਿੱਚ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ Simranjit Singh Mann ਵੀ ਪਹੁੰਚ ਰਹੇ ਹਨ ਅਤੇ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ।ਪੱਤਰਕਾਰਾਂ … Read more

*2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ* ਪਿੰਡ ਦੀਦਾਰਗੜ ਵਿੱਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ, ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ 

ਸ਼ੇਰਪੁਰ, 18 ਮਈ:( ਸੁਖਵਿੰਦਰ ਪਲਾਹਾ /ਸੁਰਿੰਦਰ ਸਿੰਘ) ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ … Read more

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ: ( ਸੁਖਵਿੰਦਰ ਪਲਾਹਾ/ਸੁਰਿੰਦਰ ਸਿੰਘ ) ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ … Read more

*ਨਗਰ ਕੌਂਸਲ ਚੋਣਾਂ* *ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ* ,ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ ,ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

ਸੰਗਰੂਰ, 14 ਮਈ:( ਸੁਖਵਿੰਦਰ ਸਿੰਘ/ ਸੁਰਿੰਦਰ ਸਿੰਘ) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਭਰੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਸੁਨਾਮ … Read more

ਨਗਰ ਕੌਂਸਲ ਚੋਣਾਂ-2026: ਮਿਤੀ 13/05/2026 ਤੋਂ 16/05/2026 ਤਕ ਨਿਰਧਾਰਿਤ ਥਾਵਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 03 ਵਜੇ ਤਕ ਪ੍ਰਾਪਤ ਕੀਤੇ ਜਾਣਗੇ ਨਾਮਜ਼ਦਗੀ ਫਾਰਮ*

ਸੰਗਰੂਰ, 12 ਮਈ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੀਆਂ ਨਗਰ ਕੌਂਸਲ ਦੀਆਂ ਚੋਣਾਂ-2026 ਵਿੱਚ ਸਬੰਧਤ ਰਿਟਰਨਿੰਗ ਅਫਸਰਾਂ/ ਸਹਾਇਕ ਰਿਟਰਨਿੰਗ ਅਫਸਰਾਂ ਵੱਲੋਂ ਨਾਮਜ਼ਦਗੀ ਫਾਰਮ ਮਿਤੀ 13/05/2026 ਤੋਂ 16/05/2026 ਤਕ ਨਿਰਧਾਰਿਤ ਥਾਵਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 03 ਵਜੇ ਤਕ ਪ੍ਰਾਪਤ ਕੀਤੇ ਜਾਣਗੇ।  ਸੁਨਾਮ ਸਬੰਧੀ … Read more

ਸੰਗਰੂਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਲਈ DISE ਸਾਫਟਵੇਅਰ ਸਿਖਲਾਈ

ਸੰਗਰੂਰ, 06 ਮਈ (ਪਲਾਹਾ/ਸੁਰਿੰਦਰ ਸਿੰਘ)ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ DISE ਸਿਸਟਮ ‘ਤੇ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ। ਇਹ ਸਿਖਲਾਈ ਡੀ.ਸੀ. ਦਫ਼ਤਰ ਮੀਟਿੰਗ ਹਾਲ, ਸੰਗਰੂਰ ਵਿਖੇ ਆਯੋਜਿਤ ਕੀਤੀ ਗਈ, ਅਤੇ ਇਸ ਵਿੱਚ DISE ਸਾਫਟਵੇਅਰ ਬਾਰੇ ਵਿਸਤ੍ਰਿਤ ਜਾਣਕਾਰੀ ਵੀ ਸ਼ਾਮਲ ਸੀ। ਸਿਖਲਾਈ ਸੈਸ਼ਨ ਦਾ ਸੰਚਾਲਨ … Read more

ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਹਲਕਾ ਧੂਰੀ ਦੀ ਮੀਟਿੰਗ ਹੋਈ।

  ਧੂਰੀ ( ਸੁਖਵਿੰਦਰ ਸਿੰਘ ਪਲਾਹਾ )ਸ੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 15 ਮਈ ਨੂੰ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਧੂਰੀ ਹਲਕੇ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਨੈਬ ਸਿੰਘ ਰਾਮਪੁਰਾ ਜਿਲ੍ਹਾ … Read more

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ — ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 2 ਮਈ ( ਸੰਜੀਵ ਕੁਮਾਰ)  ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ … Read more