ਵਧੀਆ ਕੀਮਤਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ 3 ਮਈ 2026 ( ਸੰਜੀਵ ਕੁਮਾਰ) ਨਰਿੰਦਰ ਮੋਦੀ ਦੀ ਸਰਕਾਰ ਵਲੋਂ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ … Read more