ddsnews.in

ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਚ ਗੈਸ ਸਿਲੰਡਰ ਲਈ ਲਾਈਨ ਚ ਲੱਗੇ ਵਿਅਕਤੀ ਦੀ ਮੌਤ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਤੋਂ ਅੱਜ ਸਵੇਰੇ ਸਵੇਰੇ ਇੱਕ ਮੰਦਭਾਗੀ ਖਬਰ ਮਿਲੀ, ਰਸੋਈ ਗੈਸ ਦਾ ਸਿਲੰਡਰ ਲੈਣ ਲਈ ਲਾਈਨ ਵਿੱਚ ਲੱਗੇ ਇੱਕ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹਲਕਾ ਭਦੌੜ ਤੋਂ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸਹਿਣਾ ਦੇ ਰਹਿਣ ਵਾਲੇ ਭੂਸ਼ਣ ਕੁਮਾਰ ਮਿੱਤਲ ਪੁੱਤਰ … Read more